ਪ੍ਰਧਾਨ ਮੰਤਰੀ ਮੋਦੀ ਅੱਜ ਗੰਗਾ ਵਿਲਾਸ ਕਰੂਜ਼ ਨੂੰ ਦਿਖਾਉਣਗੇ ਹਰੀ ਝੰਡੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਸ਼ੁੱਕਰਵਾਰ ਯਾਨੀ ਅੱਜ ਵਾਰਾਣਸੀ ਤੋਂ ਦੁਨੀਆ ਦੇ ਸਭ ਤੋਂ ਲੰਬੀ ਨਦੀ ਕਰੂਜ਼ ਗੰਗਾ ਵਿਲਾਸ ਨੂੰ ਹਰੀ ਝੰਡੀ ਦੇਣਗੇ। ਇਹ ਵਿਸ਼ਾਲ ਅਤੇ ਦੈਵੀ ਰਿਵਰ ਕਰੂਜ਼ ਸਵਿਟਜ਼ਰਲੈਂਡ ਦੇ 32 ਸੈਲਾਨੀਆਂ ਦੇ ਨਾਲ ਵਾਰਾਣਸੀ ਤੋਂ ਬੰਗਲਾਦੇਸ਼ ਦੇ ਰਸਤੇ ਅਸਮ ਦੇ ਡਿਬਰੂਗੜ੍ਹ ਤੱਕ ਲਗਭਗ 3200 ਕਿਲੋਮੀਟਰ ਦਾ ਸਫ਼ਰ 51 ਦਿਨਾਂ […]