ਪੰਜਾਬੀ ਗਾਇਕ ਮਨਕੀਰਤ ਔਲਖ ਦੀਆਂ ਮੁਸ਼ਕਲਾਂ ਵੱਧ ਰਹੀਆਂ ਵਿਖਾਈ ਦੇ ਰਹੀਆਂ ਹਨ। ਕੌਮੀ ਜਾਂਚ ਏਜੰਸੀ ਨੇ ਵਿਦੇਸ਼ ਜਾਣ ਤੋਂ ਰੋਕਣ ਅਤੇ ਪੁੱਛਗਿੱਛ ਤੋਂ ਬਾਅਦ ਹੁਣ ਗਾਇਕ ਦੇ ਬਿਨਾਂ ਮਨਜੂਰੀ ਵਿਦੇਸ਼ ਜਾਣ ਉਪਰ ਪਾਬੰਦੀ ਲਗਾ ਦਿੱਤੀ ਹੈ। ਐਨਆਈਏ ਸਿੱਧੂ ਮੂਸੇਵਾਲਾ ਕਤਲ ਕਾਂਡ ਅਤੇ ਗੈਂਗਸਟਰਾਂ ਨਾਲ ਜੁੜੇ ਮਾਮਲੇ ਦੀ ਜਾਂਚ ਕਰ ਰਹੀ ਹੈ, ਜਿਸ ਵਿੱਚ ਪੰਜਾਬੀ ਗਾਇਕਾਂ […]
ਚੰਡੀਗੜ੍ਹ, 15 ਜਨਵਰੀ: ਸੂਬੇ ਦੇ ਲੋਕਾਂ ਨੂੰ ਇਕ ਹੋਰ ਵੱਡੀ ਸਹੂਲਤ ਦੇਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਖਸਰਾ ਆਧਾਰਤ ਮਾਸਟਪਲਾਨਜ਼ ਨੂੰ ਡਿਜੀਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਆਮ ਵਿਅਕਤੀ ਜ਼ਮੀਨ ਦੀ ਸਥਿਤੀ, ਇਸ ਦੀ ਮੌਜੂਦਾ ਵਰਤੋਂ ਅਤੇ ਜ਼ੋਨਿੰਗ ਪਲਾਨ ਬਾਰੇ ਆਸਾਨੀ ਨਾਲ ਪਤਾ ਕਰ ਸਕੇਗਾ। ਪੰਜਾਬ […]