ਮੁੰਬਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੁੰਬਈ ਵਿਖੇ ਆਪਣੇ ਅਜੀਜ਼ ਦੋਸਤ ਬਾਲੀਵੁੱਡ ਦੇ ਮਸ਼ਹੂਰ ਗਾਇਕ ਸੁਖਵਿੰਦਰ ਸਿੰਘ ਦੇ ਘਰ ਪਹੁੰਚੇ। ਜਿਥੇ ਗਾਇਕ ਸੁਖਵਿੰਦਰ ਸਿੰਘ ਵੱਲੋਂ ਆਪਣੇ ਗ੍ਰਹਿ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਕੀਤਾ। ਇਨ੍ਹਾਂ ਮੁਲਾਕਾਤਾਂ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆਂ ‘ਤੇ ਵਾਇਰਲ ਹੋ ਰਹੀਆਂ ਹਨ। ਦੋਵਾਂ ਪੁਰਾਣੇ ਦੋਸਤਾਂ […]
ਜਸਵੰਤ ਸਿੰਘ ਵਿਰਦੀ ਨੇ ਇੰਗਲੈਂਡ ਦੇ ਕੋਵੈਂਟਰੀ ਸ਼ਹਿਰ ਵੈਸਟ ਮਿਡਲੈਂਡਜ਼ ਵਿੱਚ ਭਾਰਤੀ ਮੂਲ ਦੇ ਪਹਿਲੇ ਦਸਤਾਰਧਾਰੀ ਸਿੱਖ ਲਾਰਡ ਮੇਅਰ ਬਣ ਕੇ ਇਤਿਹਾਸ ਰਚਿਆ ਹੈ। ਉਹ ਪੰਜਾਬ ਵਿੱਚ ਹੀ ਪੈਦਾ ਹੋਇਆ ਸੀ। ਉਹ ਆਜ਼ਾਦੀ ਤੋਂ ਪਹਿਲਾਂ ਲਾਹੌਰ ਅਤੇ ਬਾਅਦ ਵਿਚ ਬੰਗਾਲ ਵਿਚ ਵੀ ਰਿਹਾ। ਬਚਪਨ ਵਿੱਚ, ਉਸਨੇ ਕੋਲਕਾਤਾ ਵਿੱਚ ਕੁਝ ਸਮਾਂ ਬਿਤਾਇਆ। ਉਸ ਦਾ ਪਰਿਵਾਰ 1950 […]
ਐਮਚੁਰ: ਖੇਡਾਂ ਲਈ ਸਟੈਂਡ-ਚਾਹੇ ਪੰਜਾਬ ਚਾਹੇ ਨਿਊਜ਼ੀਲੈਂਡ ਆਕਲੈਂਡ (ਹਰਜਿੰਦਰ ਸਿੰਘ ਬਸਿਆਲਾ) : ਖੇਡ ਦੇ ਮੈਦਾਨ ਦੇ ਵਿਚ ਜਿੱਥੇ ਦੋ ਤਰ੍ਹਾਂ ਦੇ ਖਿਡਾਰੀ ਜਿਵੇਂ ਸ਼ੌਂਕੀਆਂ ਅਤੇ ਪ੍ਰੋਫੈਸ਼ਨਲ (ਪੈਸੇ ਲਈ) ਖੇਡਦੇ ਹਨ, ਉਸੇ ਤਰ੍ਹਾਂ ਉਥੇ ਖੇਡ ਦੇ ਮੈਦਾਨ ਦੇ ਬਾਹਰ ਵੀ ਦਰਸ਼ਕਾਂ ਤੋਂ ਇਲਾਵਾ ਦੋ ਤਰ੍ਹਾਂ ਦੇ ਹੋਰ ਲੋਕ ਹੁੰਦੇ ਹਨ ਜੋ ਖੇਡ ਮੈਦਾਨ ਦੇ ਕੰਮਾਂ, ਸਾਂਭ-ਸੰਭਾਲ, […]
ਆਕਲੈਂਡ (ਹਰਜਿੰਦਰ ਸਿੰਘ ਬਸਿਆਲਾ) : ਪਿਛਲੇ 6 ਸਾਲਾਂ ਤੋਂ ਨਿਊਜ਼ੀਲੈਂਡ ਦੀ ਵਾਗਡੋਰ ਸੰਭਾਲ ਰਹੀ ਲੇਬਰ ਪਾਰਟੀ ਨੇ ਇਸੇ ਸਾਲ ਅਕਤੂਬਰ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਆਪਣੇ ਉਮੀਦਵਾਰ ਚੁਣਨੇ ਸ਼ੁਰੂ ਕਰ ਦਿੱਤੇ ਹੋਏ ਹਨ। ਭਾਰਤੀ ਭਾਈਚਾਰੇ ਨੂੰ ਇਸ ਗੱਲ ਦੀ ਖੁਸ਼ੀ ਹੋਏਗੀ ਕਿ ਲੇਬਰ ਪਾਰਟੀ ਵੱਲੋਂ ਪਹਿਲੀ ਵਾਰ ਇਕ ਦਸਤਾਰਧਾਰੀ ਸਿੱਖ ਸ. ਖੜਗ ਸਿੰਘ ਨੂੰ […]
ਆਕਲੈਂਡ (ਹਰਜਿੰਦਰ ਸਿੰਘ ਬਸਿਆਲਾ) : ਦੁਨੀਆਂ ਭਰ ਵਿੱਚ ਅੱਜ ਮਾਂ ਦਿਵਸ ਦਾ ਦਿਨ ਬਹੁੱਤ ਹੀ ਉਤਸ਼ਾਹ ਦੇ ਨਾਲ ਹਰੇਕ ਸਾਲ ਮਨਾਇਆ ਜਾਂਦਾਂ ਹੈ ਇਸੇ ਕੜੀ ਵਜੋ ਟਰੱਸਟ ਵੱਲੋਂ ਸ਼ਨੀਵਾਰ ਨੂੰ ਹਫਤਾਵਰੀ ਕਲਾਸ ਵਿੱਚ ਮਾਂ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਮਾਂ ਦਿਵਸ ਨੂੰ ਸਬੰਧਿਤ ਪੋਸਟਰ ਜਾਰੀ ਕੀਤਾ ਗਿਆ ਉਸ ਤੋਂ ਬਾਅਦ […]
ਲੁਧਿਆਣਾ : ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ‘ਤੇ ਲੱਗੀ ਰੋਕ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ ਕਿ ਅਦਾਲਤ ਵੱਲੋਂ ਇਸ ਰੋਕ ਨੂੰ ਹੱਟਾ ਦਿੱਤਾ ਗਿਆ ਹੈ। ਫਿਲਮ ਰਿਲਿਜ਼ ਹੋਣ ਤੋਂ ਪਹਿਲਾ ਹੀ ਵਿਵਾਦਾ ‘ਚ ਘਿਰਨੀ ਸ਼ੁਰੂ ਹੋ ਗਈ ਸੀ। ਇਹ ਰੋਕ ਹੱਟਣ ਤੋਂ ਬਾਅਦ ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਦਾਕਾਰ ਦਿਲਜੀਤ […]
ਐਸਪੀ ਕ੍ਰਾਈਮ ਪੰਚਕੂਲਾ ਸੁਰੇਸ਼ ਕੁਮਾਰ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ, ਟੀਵੀ ਅਦਾਕਾਰਾ ਮੁਨਮੁਨ ਦੱਤਾ ਉਰਫ਼ ਬਬੀਤਾ ਜੀ ਅਤੇ ਫ਼ਿਲਮ ਅਦਾਕਾਰਾ ਯੁਵਿਕਾ ਚੌਧਰੀ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਦੇ ਮਾਮਲੇ ਵਿੱਚ ਹਿਸਾਰ ਦੇ ਵਧੀਕ ਸੈਸ਼ਨ ਜੱਜ ਵਿਵੇਕ ਸਿੰਘਲ ਦੀ ਵਿਸ਼ੇਸ਼ ਅਦਾਲਤ ਵਿੱਚ ਹਲਫ਼ਨਾਮਾ ਪੇਸ਼ ਕੀਤਾ।ਇਸ ਹਲਫ਼ਨਾਮੇ ਵਿੱਚ ਅਦਾਲਤ ਦੱਸਿਆ ਗਿਆ ਹੈ ਕਿ ਹਿਸਾਰ ਦੀ ਵਿਸ਼ੇਸ਼ ਅਦਾਲਤ ਦੇ […]
ਕੈਨੇਡਾ : ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਹੈ। ਭਾਰਤ ਸਰਕਾਰ ਨੇ ਪਹਿਲਾ ਤੋਂ ਹੀ ਗੋਲਡੀ ਬਰਾੜ ਖਿਲਾਫ਼ ਰੈਡ ਕਾਰਨਰ ਨੋਟਿਸ ਕੱਢਿਆ ਹੋਇਆ ਹੈ। ਹੁਣ ਗੋਲਡੀ ਬਰਾੜ ਕੈਨੇਡਾ ਦੀ 25 ਮੋਸਟ ਵਾਂਟੇਡ ਅਪਰਾਧੀਆਂ ਦੀ ਲਿਸਟ ‘ਚ ਸ਼ਾਮਲ ਹੋ ਗਿਆ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਕਤਲ ਲਈ ਲੋੜੀਂਦੇ […]
ਭੋਜਪੁਰੀ ਫਿਲਮ ਅਭਿਨੇਤਰੀ ਆਕਾਂਕਸ਼ਾ ਦੂਬੇ ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਮਾਮਲੇ ‘ਚ ਥਾਣਾ ਸਾਰਨਾਥ ਦੀ ਪੁਲਸ ਨੇ ਭੋਜਪੁਰੀ ਗਾਇਕ ਸਮਰ ਸਿੰਘ ਅਤੇ ਉਸ ਦੇ ਭਰਾ ਸੰਜੇ ਸਿੰਘ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਹ ਕਾਰਵਾਈ ਮੁੰਬਈ ਤੋਂ ਵਾਰਾਣਸੀ ਪਹੁੰਚੀ ਅਕਾਂਕਸ਼ਾ ਦੀ ਮਾਂ […]
ਬਰਮਿੰਘਮ : ਬੰਦੀ ਸਿੰਘਾਂ ਦੀ ਰਿਹਾਈ ਦਾ ਵੱਡਾ ਮੁੱਦਾ ਬਣ ਗਿਆ ਹੈ। ਹੁਣ ਪੰਜਾਬ ਵਿਚ ਹੀ ਨਹੀਂ ਸਗੋਂ ਬਾਹਰਲੇ ਦੇਸ਼ਾ ਵਿਚ ਰਹਿੰਦੇ ਪੰਜਾਬੀ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਗੇ ਆਏ ਹਨ। ਬਰਮਿੰਘਮ ਵਿੱਚ ਸਿੱਖ ਜਥੇਬੰਦੀਆਂ ਦੁਆਰਾ ਭਾਰਤੀ ਅੰਬੈਸੀ ਬਾਹਰ ਬੰਦੀ ਸਿੱਖਾਂ ਦੀ ਪੱਕੀ ਰਿਹਾਈ ਲਈ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਬੰਦੀ […]