ਚੰਡੀਗੜ੍ਹ, 13 ਜਨਵਰੀ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ (Aman Arora) ਨੇ ਅੱਜ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਵਜੋਂ ਵੀ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਮੰਤਰੀ ਮੰਡਲ ਵਿੱਚ ਹਾਲ ਹੀ ਵਿੱਚ ਹੋਏ ਵਿਭਾਗਾਂ ਦੇ ਫੇਰਬਦਲ ਦੌਰਾਨ ਇਹ ਵਿਭਾਗ […]