ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਦੇ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸ.ਏ.ਐਸ.ਨਗਰ ਨੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲੱਕੀ ਪਟਿਆਲ, ਜੋ ਮੌਜੂਦਾ ਸਮੇਂ ਬੰਬੀਹਾ ਗੈਂਗ ਦਾ ਮੁਖੀ […]

ਦਿੱਲੀ ਪੁਲਿਸ ਨੇ ਗੈਂਗਸਟਰ ਲਖਬੀਰ ਲੰਡਾ ਦੇ ਦੋ ਸਾਥੀਆਂ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ : ਦਿੱਲੀ ਪੁਲਿਸ (Delhi Police) ਨੇ ਬੀਤੀ ਰਾਤ ਗੈਂਗਸਟਰ ਲਖਬੀਰ ਸਿੰਘ ਲੰਡਾ (gangster Lakhbir Singh Landa) ਦੇ ਦੋ ਸਾਥੀਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਵੱਲੋਂ ਫੜੇ ਗਏ ਦੋ ਗੈਂਗਸਟਰ ਰਾਜਨ ਭੱਟੀ ਵਾਸੀ ਗੁਰਦਾਸਪੁਰ ਅਤੇ ਕੰਵਲਜੀਤ ਸਿੰਘ ਵਾਸੀ ਫ਼ਿਰੋਜ਼ਪੁਰ ਹਨ। ਜਦੋਂ ਉਸ ਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ […]