ਸੇਂਟ ਜੌਹਨ ਦੇਵੇ ਸਨਮਾਨ:… ਕਿਉਂਕਿ ਤੁਹਾਡੇ ਹੱਥ ਹੈ ਜੀਵਨ ਦਾਨ -ਭਾਈ ਰਾਮ ਸਿੰਘ ਪਾਪਾਕੁਰਾ ਵਾਲਿਆਂ ਨੂੰ ਹੈ ਇਸ ਧੀਅ ’ਤੇ ਮਾਣ ਔਕਲੈਂਡ (ਹਰਜਿੰਦਰ ਸਿੰਘ ਬਸਿਆਲਾ) : ਨਿਊਜ਼ੀਲੈਂਡ ਦਾ ਐਂਬੂਲੈਂਸ ਵਿਭਾਗ (ਸੇਂਟ ਜੌਹਨ) ਜੋ ਕਿ ਨਿਸ਼ਕਾਮ ਸੇਵਾਵਾਂ ਅਤੇ ਪੇਸ਼ੇਵਾਰਾਨਾ ਸੇਵਾਵਾਂ ਕਰਨ ਵਾਲਿਆਂ ਦੇ ਸਹਿਯੋਗ ਨਾਲ ਲੋਕਾਂ ਨੂੰ ਗੰਭੀਰ ਸਮੱਸਿਆਵਾਂ ਵੇਲੇ ਜੀਵਨ ਦਾਨ ਪ੍ਰਦਾਨ ਕਰਦਾ ਹੈ, ਆਪਣੇ […]
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ‘ਇੰਡੀਆ-ਯੂਕੇ ਅਚੀਵਰਜ਼ ਆਨਰਜ਼’ ਸਨਮਾਨ ਸਮਾਰੋਹ ਵਿਚ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਨੂੰ ਆਰਥਿਕ ਤੇ ਸਿਆਸੀ ਖੇਤਰ ਵਿਚ ਪਾਏ ਯੋਗਦਾਨ ਲਈ ਦਿੱਤਾ ਗਿਆ ਹੈ। ਡਾ. ਮਨਮੋਹਨ ਨੂੰ ਸਨਮਾਨਿਤ ਕਰਨ ਬਾਰੇ ਐਲਾਨ ਪਿਛਲੇ ਹਫ਼ਤੇ ਹੋਏ ਸਮਾਗਮ ਵਿਚ ਕੀਤਾ ਗਿਆ ਸੀ।ਉਨ੍ਹਾਂ ਨੂੰ ਇਹ ਸਨਮਾਨ […]
ਚੰਡੀਗੜ੍ਹ, 28 ਜਨਵਰੀ, 2023: ਰਾਜ ਸਭਾ ਮੈਂਬਰ ਰਾਘਵ ਚੱਢਾ ਨੇ 25 ਜਨਵਰੀ 2023 ਨੂੰ ਲੰਡਨ ਵਿੱਚ ਇੱਕ ਪੁਰਸਕਾਰ ਸਮਾਰੋਹ ਵਿੱਚ “ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰ” ਸਨਮਾਨ ਪ੍ਰਾਪਤ ਕੀਤਾ। ਰਾਘਵ ਚੱਢਾ ਨੂੰ “ਸਰਕਾਰ ਅਤੇ ਰਾਜਨੀਤੀ” ਸ਼੍ਰੇਣੀ ਵਿੱਚ “ਉੱਤਮ ਪ੍ਰਾਪਤੀਕਰਤਾ” ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਲੋਕਤੰਤਰ ਅਤੇ ਨਿਆਂ […]
ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ 11 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਚਾਰ ਪੁਲਿਸ ਮੁਲਾਜ਼ਮਾਂ ਨੂੰ ‘ਮੁੱਖ ਮੰਤਰੀ ਰਕਸ਼ਕ ਮੈਡਲ’ (‘Chief Minister Rakshak Medal’) ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 11 ਹੋਰਾਂ ਨੂੰ ‘ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ’ […]