ਹਾਈਕੋਰਟ ਨੇ ਬਲਾਤਕਾਰ ਮਾਮਲੇ ‘ਚ ਸਿਮਰਜੀਤ ਬੈਂਸ ਨੂੰ ਦਿੱਤੀ ਵੱਡੀ ਰਾਹਤ

ਲੁਧਿਆਣਾ  : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (Simarjit Singh Bains) ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਜਾਣਕਾਰੀ ਮੁਤਾਬਕ ਹਾਈਕੋਰਟ ਨੇ ਬਲਾਤਕਾਰ ਮਾਮਲੇ (rape case) ‘ਚ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ […]

ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਲੁਧਿਆਣਾ: ਵਿਧਾਨ ਸਭਾ ਹਲਕਾ ਆਤਮਾ ਨਗਰ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ।  ਸੋਮਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ਵਲੋਂ ਉਨ੍ਹਾਂ ਦੀ ਇਰਾਦਾ ਕਤਲ ਆਈ. ਪੀ. ਸੀ. ਦੀ ਧਾਰਾ 307 ਦੇ ਮਾਮਲੇ ਵਿਚ ਰੈਗੂਲਰ ਜ਼ਮਾਨਤ ਮਨਜ਼ੂਰ ਕਰ ਲਈ ਹੈ […]