ਅਫਗਾਨਿਸਤਾਨ ‘ਚ ਸਰਕਾਰੀ ਮੀਟਿੰਗ ਦੌਰਾਨ ਬੰਬ ਧਮਾਕਾ, ਤਾਲਿਬਾਨ ਦੇ ਗਵਰਨਰ ਦੀ ਮੌਕੇ ‘ਤੇ ਹੀ ਮੌਤ ਅਫਗਾਨਿਸਤਾਨ ‘ਚ ਸਰਕਾਰੀ ਬੈਠਕ ਦੌਰਾਨ ਬੰਬ ਧਮਾਕਾ, ਤਾਲਿਬਾਨ ਦੇ ਗਵਰਨਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ ਅਤੇ ਇਸ ਵਾਰ ਇਹ ਬੰਬ ਧਮਾਕਾ ਸੂਬਾਈ ਸਰਕਾਰ ਦੀ ਬੈਠਕ ਦੌਰਾਨ ਹੋਇਆ ਹੈ, ਜਿਸ ‘ਚ ਗਵਰਨਰ ਦੀ ਮੌਤ ਹੋ ਗਈ। ਸਮਾਚਾਰ ਏਜੰਸੀ […]
ਕੈਨੇਡਾ : ਕੈਨੇਡਾ ਦੀ ਸਰਕਾਰ ਨੇ Tiktok ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਾਟ ਵੀਡੀਓ ਐਪ Tiktok ਨੂੰ ਅਧਿਕਾਰਤ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਬਲੌਕ ਕਰ ਦਿੱਤਾ ਗਿਆ ਹੈ। ਦੱਸਦੀਏ ਕਿ ਕੈਨੇਡਾ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਪਾਬੰਦੀ ਮੰਗਲਵਾਰ (28 ਫਰਵਰੀ) ਤੋਂ ਲਾਗੂ ਹੋਵੇਗੀ। ਜਿਸ ਤੋਂ ਬਾਅਦ Tiktok ਐਪਲੀਕੇਸ਼ਨ ਨੂੰ ਸਰਕਾਰ ਦੁਆਰਾ […]
ਜਾਪਾਨ ਵਿਚ ਵੱਧ ਰਹੀ ਆਬਾਦੀ ਇਕ ਚਿੰਤਾਂ ਦਾ ਵਿਸ਼ਾ ਬਣ ਗਿਆ ਹੈ। ਇਸ ਮਹਾਂਨਗਰ ਵਿੱਚੋਂ ਪਰਿਵਾਰਾਂ ਨੂੰ ਬਾਹਰ ਕੱਢਣਾ ਅਗਲੀਆਂ ਸਰਕਾਰਾਂ ਲਈ ਇੱਕ ਮੁਸ਼ਕਲ ਚੁਣੌਤੀ ਸਾਬਤ ਹੋ ਗਈ ਹੈ। ਸੰਯੁਕਤ ਰਾਸ਼ਟਰ ਟੋਕੀਓ ਖੇਤਰ ਨੂੰ ਵਿਸ਼ਵ ਦੇ ਸਭ ਤੋਂ ਵੱਡੇ ਸ਼ਹਿਰੀ ਸਮੂਹ ਵਜੋਂ ਦਰਜਾ ਦਿੱਤਾ ਜਾਂਦਾਂ ਹੈ, ਇਸ ਸ਼ਹਿਰ ਅਤੇ ਆਲੇ-ਦੁਆਲੇ ਦੇ ਤਿੰਨ ਪ੍ਰੀਫੈਕਚਰਾਂ ਵਿੱਚ 37 […]
ਸੰਗਰੂਰ : ਸੰਗਰੂਰ ਦੀ ‘ਆਪ’ ਵਿਧਾਇਕਾ ਨਰਿੰਦਰ ਕੌਰ ਭਾਰਜ (AAP MLA Narinder Kaur Bharj) ਅੱਜ ਗੈਸ ਸਿਲੰਡਰ ਧਮਾਕੇ (gas cylinder blast) ਦੇ ਪੀੜਤ ਪਿਓ-ਪੁੱਤ ਨੂੰ ਮਿਲਣ ਪਹੁੰਚੀ। ਇਸ ਦੌਰਾਨ ਉਨ੍ਹਾਂ ਨੂੰ ਪੰਜਾਬ ਸਰਕਾਰ (Punjab government) ਵੱਲੋਂ 2,00,000 ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਦੱਸ ਦਈਏ ਕਿ ਬਸੰਤ ਪੰਚਮੀ ਵਾਲੇ ਦਿਨ ਸੰਗਰੂਰ ‘ਚ ਪਿਓ-ਪੁੱਤ ਵੱਲੋਂ ਗੈਸ […]
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Dera Sirsa chief Ram Rahim) ਦੀ ਪੈਰੋਲ ‘ਤੇ ਇੱਕ ਵਾਰ ਫਿਰ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਦੀ […]
ਐਸ.ਏ.ਐਸ.ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲਾਂ ਆਜ਼ਾਦੀ ਦਿਵਸ ਅਤੇ ਹੁਣ ਗਣਤੰਤਰ ਦਿਵਸ ਤੋਂ ਅਗਲੇ ਦਿਨ ਸੈਂਕੜੇ ਲੋਕਾਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਇਤਿਹਾਸ ਰਚ ਦਿੱਤਾ ਹੈ। ਇਹ ਗੱਲ ਐਸ.ਏ.ਐਸ.ਨਗਰ ਦੇ ਵਿਧਾਨ ਸਭਾ ਹਲਕਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਫੇਜ਼-11 ਵਿੱਚ ਸਥਾਪਿਤ ਆਮ ਆਦਮੀ […]
The post ਮਜੀਠੀਆ ਬੈਠ ਗਏ ਕਾਗਜ਼ ਲੈ ਕੇ ਘੇਰੀ ਮੌਜੂਦਾ ਸਰਕਾਰ, ਦੇਖੋ ਵੀਡੀਓ… | Bikram Majithia | CM Bhagwant Maan appeared first on Chardikla Time TV.
ਚੰਡੀਗੜ੍ਹ, 25 ਜਨਵਰੀ: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਸਰਕਾਰ ਨੇ ਲੰਪੀ ਸਕਿਨ ਬਿਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਏਅਰਲਿਫ਼ਟ ਕਰ ਲਈਆਂ ਹਨ। ਉਨ੍ਹਾਂ […]
ਚੰਡੀਗੜ੍ਹ: ਹਰਿਆਣਾ (Haryana) ਵਿੱਚ ਸਰਕਾਰ ਨੇ ਗੰਨੇ ਦਾ ਰੇਟ ਵਧਾ ਦਿੱਤਾ ਹੈ। ਹੁਣ ਗੰਨੇ ਦੀ ਕੀਮਤ ਵਿੱਚ 10 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਹ ਐਲਾਨ ਸੀਐਮ ਮਨੋਹਰ ਲਾਲ (CM Manohar Lal) ਨੇ ਕੀਤਾ ਹੈ। ਹੁਣ ਸੂਬੇ ਵਿੱਚ ਗੰਨੇ ਦਾ ਭਾਅ 372 ਰੁਪਏ ਪ੍ਰਤੀ ਕੁਇੰਟਲ ਹੋਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਜੇਪੀ […]
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਮਿਲਖ ਅਫਸਰ (ਤਾਲਮੇਲ), ਗਮਾਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਧੀਨ ਪੁਲਿਸ ਥਾਣਾ, ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 03, ਮਿਤੀ 17.01.2023 ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ […]