ਅੰਮ੍ਰਿਤਸਰ : ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib Ji) ਦੇ 200 ਪੁਰਾਣੇ ਸਰੂਪ ਵਾਹਗਾ ਸਰਹੱਦ (Wagah border) ਰਾਹੀਂ ਭਾਰਤ ਪੁੱਜਣਗੇ। ਪਾਕਿਸਤਾਨ ਤੋਂ ਇਹ ਫਾਰਮ 16 ਜਨਵਰੀ ਦੀ ਸਵੇਰ ਨੂੰ ਭਾਰਤ ਆ ਰਿਹਾ ਹੈ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ […]