ਮਸ਼ਹੂਰ ਟੀਵੀ ਹੋਸਟ ਸੁਬੀ ਸੁਰੇਸ਼ ਦਾ ਦਿਹਾਂਤ, ਮਲਿਆਲਮ ਅਦਾਕਾਰਾ ਨੇ 41 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

ਸਾਊਥ ਸਿਨੇਮਾ ਇੰਡਸਟਰੀ ਤੋਂ ਦੁਖਦ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਸਿੱਧ ਮਲਿਆਲਮ ਅਦਾਕਾਰਾ ਅਤੇ ਟੈਲੀਵਿਜ਼ਨ ਹੋਸਟ ਸੁਬੀ ਸੁਰੇਸ਼ ਦਾ ਬੁੱਧਵਾਰ ਨੂੰ ਕੋਚੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਅਦਾਕਾਰਾ ਦੇ ਦੇਹਾਂਤ ਦੀ ਪੁਸ਼ਟੀ ਉਸ ਦੇ ਪਰਿਵਾਰ ਨੇ ਕੀਤੀ ਹੈ। ਸੂਬੀ ਕਥਿਤ ਤੌਰ ‘ਤੇ ਕੁਝ ਸਮੇਂ ਤੋਂ ਜਿਗਰ ਦੀ ਬੀਮਾਰੀ ਤੋਂ ਪੀੜਤ ਸਨ ਅਤੇ […]

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਕਰੇ ਰੱਦ : ਸੁਖਦੇਵ ਢੀਂਡਸਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Dera Sirsa chief Ram Rahim) ਦੀ ਪੈਰੋਲ ‘ਤੇ ਇੱਕ ਵਾਰ ਫਿਰ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰਨ ਦੀ […]

ਸਿਰਸਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਮਹਿਲਾ ਡਾਕਟਰ ਦੀ ਮੌਤ

ਸਿਰਸਾ : ਸਿਰਸਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਇੱਕ ਮਹਿਲਾ ਡਾਕਟਰ ਦੀ ਮੌਤ ਹੋ ਗਈ ਅਤੇ ਕਾਰ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਦੱਸ ਦੇਈਏ ਕਿ ਇਹ ਘਟਨਾ ਸਿਰਸਾ ਬੇਗੂ ਰੋਡ ‘ਤੇ ਸ਼ਾਹ ਮਸਤਾਨਾ ਜੀ ਧਾਮ ਨੇੜੇ ਕਲਿਆਣ ਨਗਰ ਨੇੜੇ ਦੇਰ ਰਾਤ ਵਾਪਰੀ। ਬੇਗੂ ਤੋਂ ਸਿਰਸਾ ਵੱਲ ਆ ਰਹੀ ਕਾਰ ਬੇਕਾਬੂ ਹੋ […]

ਸਿਰਸਾ ‘ਚ ਕਲਯੁਗੀ ਪਿਤਾ ਨੇ ਵਿਆਹੀ ਧੀ ਦਾ ਕੀਤਾ ਕਤਲ

ਸਿਰਸਾ: ਸਿਰਸਾ (Sirsa) ਸ਼ਹਿਰ ਦੇ ਭਾਰਤ ਨਗਰ ਗਲੀ ਨੰਬਰ 1 ਵਿੱਚ ਕਲਯੁਗੀ ਪਿਤਾ (Kalyugi father) ਨੇ ਆਪਣੀ ਵਿਆਹੁਤਾ ਧੀ ਦਾ ਕਤਲ ਕਰ ਦਿੱਤਾ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਰਸਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਕੀਰਤੀਨਗਰ […]