ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਮਿਲੀ ਜਾਣੋਂ ਮਾਰਨ ਦੀ ਧਮਕੀ, ਕਿਹਾ ਮੈਂ 8 ਵਾਰ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼, ਵੀਡੀਓ

ਚੰਡੀਗੜ੍ਹ : ਦਿੱਲੀ ‘ਚ ਕਿਸਾਨ ਅੰਦੋਲਨ ਦੌਰਾਨ ‘ਕਿਸਾਨੀ ਐਨਥਮ’ ਗਾਉਣ ਵਾਲੇ ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਆਪਣੀ ਨਵੀਂ ਐਲਬਮ ਬੇੜੀਆਂ ਦੇ ਰਿਲੀਜ਼ ਹੋਣ ਤੋਂ ਬਾਅਦ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਗਾਇਕ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਾਈਵ ਹੋ ਕੇ ਕਾਂਗਰਸੀ ਆਗੂਆਂ ‘ਤੇ ਦੋਸ਼ ਲਗਾਏ ਹਨ। ਉਹਨਾਂ ਨੇ ਦੱਸਿਆ ਕਿ ਉਸ ਨੂੰ […]

ਬਾਕਸ ਆਫਿਸ ‘ਤੇ ਸ਼ਾਹਰੁਖ ਦੀ ਵਾਪਸੀ, ਪਠਾਨ ਨੇ ਪਹਿਲੇ ਦਿਨ ਹੀ ਤੋੜ ਦਿੱਤੇ ਸਾਰੇ ਰਿਕਾਰਡ

ਹਰ ਤਰ੍ਹਾਂ ਦੇ ਵਿਵਾਦਾਂ ਦੇ ਵਿਚਕਾਰ ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਰਿਲੀਜ਼ ਹੋ ਗਈ ਹੈ ਅਤੇ ਫਿਲਮ ਨੇ ਰਿਲੀਜ਼ ਹੁੰਦੇ ਹੀ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤਾ ਹੈ। 25 ਜਨਵਰੀ ਨੂੰ ਆਪਣੀ ਰਿਲੀਜ਼ ਦੇ ਪਹਿਲੇ ਹੀ ਦਿਨ ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੁਕੋਣ ਸਟਾਰਰ ਫਿਲਮ ਨੇ ਇਕ-ਦੋ ਨਹੀਂ ਸਗੋਂ ਕਈ ਰਿਕਾਰਡ ਤੋੜ ਦਿੱਤੇ ਹਨ।  ।ਜਿੱਥੇ ਸਾਰੇ […]

ਪ੍ਰਸਿੱਧ ਗਾਇਕ ਸ਼ਾਨ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ : ਪ੍ਰਸਿੱਧ ਗਾਇਕ ਸ਼ਾਨ (Famous singer Shaan) ਨੇ ਆਪਣੇ ਸਾਥੀਆਂ ਸਮੇਤ ਅੱਜ ਸ੍ਰੀ ਹਰਿਮੰਦਰ ਸਾਹਿਬ (Sri Darbar Sahib) ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ਼ਾਨ ਨੇ ਕੀਰਤਨ ਦਾ ਆਨੰਦ ਮਾਣਿਆ। ਦੱਸਿਆ ਜਾ ਰਿਹਾ ਹੈ ਕਿ ਸ਼ਾਨ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀਡੀਓ ਕਾਲ ਕਰਕੇ ਗੁਰੂ ਘਰ ਦੇ ਦਰਸ਼ਨ ਕਰਵਾਏ। ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ […]

ਭਲਕੇ ਅੰਮ੍ਰਿਤਸਰ ‘ਚ 500 ਆਮ ਆਦਮੀ ਕਲੀਨਿਕਾਂ ਦੀ ਹੋਵੇਗੀ ਸ਼ੁਰੂ

ਅੰਮ੍ਰਿਤਸਰ: ਸਿਹਤ ਦੇ ਖੇਤਰ ਵਿੱਚ ਮਾਨ ਸਰਕਾਰ (Mann government) ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਸੀਐਮ ਮਾਨ (CM Mann) ਭਲਕੇ ਅੰਮ੍ਰਿਤਸਰ ਪਹੁੰਚਣਗੇ ਜਿੱਥੇ ਉਹ 500 ਹੋਰ ਆਮ ਆਦਮੀ ਕਲੀਨਿਕਾਂ (500 Aam Aadmi clinics) ਦਾ ਉਦਘਾਟਨ ਕਰਨਗੇ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ। ਤੁਹਾਨੂੰ ਦੱਸ ਦੇਈਏ ਕਿ 15 ਅਗਸਤ […]

ਗੁਰਮਤਿ ਸਾਹਿਤ ਦੇ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ, CM ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ: ਪੰਜਾਬੀ ਅਤੇ ਗੁਰਮਤਿ ਸਾਹਿਤ ਦੇ ਨਾਮਵਰ ਵਿਦਵਾਨ ਡਾ: ਰਤਨ ਸਿੰਘ ਜੱਗੀ (Dr. Ratan Singh Jaggi) ਨੂੰ ਪਦਮ ਸ਼੍ਰੀ ਪੁਰਸਕਾਰ (Padma Shri Award)  ਮਿਲਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪ੍ਰਮਾਤਮਾ ਤੁਹਾਨੂੰ ਤੰਦਰੁਸਤ ਰੱਖੇ ਅਤੇ ਤੁਹਾਡੀਆਂ ਸੇਵਾਵਾਂ ਇਸੇ ਤਰ੍ਹਾਂ ਜਾਰੀ ਰੱਖੇ। ਪੰਜਾਬੀ ਤੇ ਗੁਰਮਤਿ […]

ਦੇਸ਼ ਦੀ ਗਵਰਨਰ ਜਨਰਲ ਨੇ ਸ੍ਰੀ ਕ੍ਰਿਸ ਹਿਪਕੰਸ ਨੂੰ ਪ੍ਰਧਾਨ ਮੰਤਰੀ ਤੇ ਸ੍ਰੀਮਤੀ ਸੀਪੂਲੋਨੀ ਨੂੰ ਉਪ ਪ੍ਰਧਾਨ ਮੰਤਰੀ ਦੀ ਸਹੁੰ ਚੁਕਾਈ

ਮਿੰਟਾਂ ਵਿਚ ਹੋਇਆ ਸਮਾਮਗ, ਕੋਈ ਖੁੱਲ੍ਹਾ ਪੰਡਾਲ ਨਹੀਂ, ਕੋਈ ਰਾਜਨੀਤਕ ਇਕੱਠ ਨਹੀਂ, ਬੱਸ ਜ਼ਿੰੇਮੇਵਾਰੀ ਚੁੱਕ ਲਈ ਸਾਰਥਿਕ ਸ਼ਬਦਾਂ ਦੀ ਸਲਾਹ ਨਾਲ ਔਕਲੈਂਡ (ਹਰਜਿੰਦਰ ਸਿੰਘ ਬਸਿਆਲਾ) : 25 ਜਨਵਰੀ 1974 ਨਿਊਜ਼ੀਲੈਂਡ ਦੇ ਲਈ ਇਕ ਇਤਿਹਾਸਕ ਦਿਨ ਰਿਹਾ ਹੈ, ਇਸ ਦਿਨ ਕਾਮਨਵੈਲਥ ਖੇਡਾਂ ਦੋਸਤਾਨਾ ਮੈਚ ਦੇ ਨਾਲ ਸ਼ੁਰੂ ਹੋਏ ਸਨ ਅਤੇ ਅੱਜ 25 ਜਨਵਰੀ 2023 ਨੂੰ ਦੇਸ਼ […]

ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ

ਮੁੰਬਈ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਸੂਬੇ ਨੇ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਵੱਡੀ ਪੁਲਾਂਘ ਪੁੱਟੀ। ਟਾਟਾ ਸਟੀਲ ਨੇ ਲੁਧਿਆਣਾ ਵਿਖੇ ਪਹਿਲੇ ਪੜਾਅ ਵਿੱਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਅਧਾਰਤ ਆਪਣਾ ਸਟੀਲ ਪਲਾਂਟ ਸਥਾਪਤ ਕਰਨ […]

‘ਆਪ’ ਆਗੂ ਸਟੇਜ ‘ਤੇ ਆਪਸ ‘ਚ ਉਲਝੇ, ਕੈਮਰੇ ‘ਚ ਕੈਦ ਹੋਇਆ ਸਾਰਾ ਦ੍ਰਿਸ਼

ਜਲੰਧਰ : ਆਮ ਆਦਮੀ ਪਾਰਟੀ (AAP) ਦੇ ਆਗੂ ਇਕ ਪ੍ਰੋਗਰਾਮ ਦੌਰਾਨ ਸਟੇਜ ‘ਤੇ ਆਪਸ ‘ਚ ਉਲਝ ਗਏ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇੰਨਾ ਹੀ ਨਹੀਂ ਆਗੂਆਂ ਵਿਚਾਲੇ ਤਕਰਾਰ ਅਤੇ ਧੱਕਾ-ਮੁੱਕੀ ਵੀ ਹੋਈ। ਜਾਣਕਾਰੀ ਅਨੁਸਾਰ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਇੱਕ ਪ੍ਰੋਗਰਾਮ ਰੱਖਿਆ ਗਿਆ ਸੀ, ਜਿੱਥੇ ਵਿਧਾਇਕ […]

ਪੰਜਾਬ ਸਰਕਾਰ ਨੇ ਮਾਈਨਿੰਗ ਦੇ ਸਾਰੇ ਟੈਂਡਰ ਕੀਤੇ ਰੱਦ

ਚੰਡੀਗੜ੍ਹ : ਪੰਜਾਬ ਸਰਕਾਰ (Punjab government) ਵੱਲੋਂ ਜਾਰੀ ਸਾਰੇ ਮਾਈਨਿੰਗ ਟੈਂਡਰ ਰੱਦ ਕਰ ਦਿੱਤੇ ਗਏ ਹਨ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟਾਂ (Punjab and Haryana High Court) ਨੇ ਵੀ ਨਰਮ ਰੁਖ਼ ਅਪਣਾਇਆ ਹੈ। ਹਾਈਕੋਰਟ ਨੇ ਕਿਹਾ ਹੈ ਕਿ ਸਟੇਟ ਇਨਵਾਇਰਮੈਂਟ ਅਪਰੇਜ਼ਲ ਅਥਾਰਟੀ ਦੀ ਮਨਜ਼ੂਰੀ ਤੋਂ ਬਾਅਦ ਸਰਕਾਰ ਟੈਂਡਰ ਜਾਰੀ ਕਰ ਸਕਦੀ ਹੈ। ਹਾਈ […]

ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਗੁਰਦਾਸਪੁਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ, 21 ਜਨਵਰੀ: ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ (Satguru Sri Bawa Lal Ji’s birthday) ਮੌਕੇ 23 ਜਨਵਰੀ, 2023 ਨੂੰ ਗੁਰਦਾਸਪੁਰ ਜ਼ਿਲ੍ਹੇ (Gurdaspur district) ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ […]