ਪ੍ਰਤਾਪ ਬਾਜਵਾ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ ਹੋਣ ‘ਤੇ ਕੀਤਾ ਸਵਾਗਤ

ਜਲੰਧਰ : ਰਾਹੁਲ ਗਾਂਧੀ (Rahul Gandhi) ਨੇ ਅੱਜ ਜਲੰਧਰ ‘ਚ ‘ਭਾਰਤ ਜੋੜੋ ਯਾਤਰਾ’ (‘Bharat Jodo Yatra’) ਕੀਤੀ। ਰਾਹੁਲ ਗਾਂਧੀ ਨਾਲ ਯਾਤਰਾ ‘ਚ ਕਈ ਵੱਡੇ ਨੇਤਾ, ਮੰਤਰੀ ਅਤੇ ਸਮਰਥਕ ਸ਼ਾਮਲ ਰਹੇ। ਇਸੇ ਦੌਰਾਨ ਪ੍ਰਸਿੱਧ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਵਿੱਚ ਸ਼ਾਮਲ ਹੋਣ ਲਈ ਜਲੰਧਰ ਪੁੱਜੇ ਅਤੇ […]