ਸ੍ਰੀ ਮੁਕਤਸਰ ਸਾਹਿਬ ਦੀ ਸੀਵਰੇਜ ਸਮੱਸਿਆ ਦੇ ਸਥਾਈ ਹੱਲ ਲਈ 5.97 ਕਰੋੜ ਰੁਪਏ ਮਨਜ਼ੂਰ : ਜਿੰਪਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹਿਰਾਂ ਦੇ ਚਹੁੰਮੁਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਧਾਰਮਿਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੀ ਸੀਵਰੇਜ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਸਰਕਾਰ ਨੇ 5.97 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ। ਨਵਾਂ ਸੀਵਰੇਜ ਸਿਸਟਮ ਸ਼ੁਰੂ […]