ਚਾਈਨਾ ਡੋਰ ਨੂੰ ਲੈ ਕੇ ਪੁਲਿਸ ਸਖ਼ਤ, 140 ਗੱਟੂ ਸਮੇਤ ਔਰਤ ਗ੍ਰਿਫ਼ਤਾਰ

ਬਰਨਾਲਾ : ਹੁਣ ਤਾਂ ਔਰਤਾਂ ਵੀ ਚਾਈਨਾ ਡੋਰ ਵੇਚਣ ਦੀ ਆਦੀ ਹੋ ਗਈਆਂ ਹਨ। ਪੁਲਿਸ ਨੇ ਇੱਕ ਔਰਤ ਨੂੰ 140 ਗੱਟੂ ਚਾਈਨਾ ਡੋਰ (140 gattu china dor) ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬਰਨਾਲਾ ਦੇ ਪੁਲਿਸ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਬਰਨਾਲਾ ਦੀ ਰਹਿਣ ਵਾਲੀ […]