ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਇਹ ਬੇਹੱਦ ਅਹਿਮ ਹੋ ਜਾਂਦਾ ਹੈ ਕਿ ਵਿਭਾਗੀ ਅਧਿਕਾਰੀ ਫੀਲਡ ਵਿੱਚ ਜਾ ਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ […]