ਹਾਫਿਜ਼ ਸਈਦ ਦੇ ਜੀਜਾ ਮੱਕੀ ਨੂੰ ਐਲਾਨਿਆ ਗਲੋਬਲ ਅੱਤਵਾਦੀ, ਕਸ਼ਮੀਰ ਹਮਲਿਆਂ ਦਾ ਮਾਸਟਰਮਾਈਂਡ

ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ਸਥਿਤ ਅਤਿਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਉਪ ਮੁਖੀ ਅਬਦੁਲ ਰਹਿਮਾਨ ਮੱਕੀ ਦਾ ਨਾਂ ਕੌਮਾਂਤਰੀ ਅਤਿਵਾਦੀਆਂ ਦੀ ਕਾਲੀ ਸੂਚੀ ਵਿਚ ਪਾ ਦਿੱਤਾ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਅਲ-ਕਾਇਦਾ ਪਾਬੰਦੀ ਕਮੇਟੀ ਨੇ ਮੱਕੀ ਦਾ ਨਾਂ ਆਪਣੀ ਪਾਬੰਦੀ ਸੂਚੀ ਵਿੱਚ ਸ਼ਾਮਲ ਕੀਤਾ। ਇਸ ਸੂਚੀ ‘ਚ ਸ਼ਾਮਲ ਲੋਕਾਂ ਦੀ ਜਾਇਦਾਦ ਜ਼ਬਤ ਕਰਨ, ਉਨ੍ਹਾਂ ‘ਤੇ ਯਾਤਰਾ […]