ਹਿਮਾਚਲ ‘ਚ ਪਹੁੰਚੀ ‘ਭਾਰਤ ਜੋੜੋ ਯਾਤਰਾ’

ਹਿਮਾਚਲ ਪ੍ਰਦੇਸ਼ : ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੀ ਅਗਵਾਈ ‘ਚ ਅੱਜ ਸਵੇਰੇ ਹਿਮਾਚਲ ਪ੍ਰਦੇਸ਼ (Himachal Pradesh) ‘ਚ ਪ੍ਰਵੇਸ਼ ਕਰ ਗਈ। ਇਸ ਦੌਰਾਨ ਸਾਬਕਾ ਕਾਂਗਰਸ ਪ੍ਰਧਾਨ ਨੇ ਭਾਜਪਾ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ‘ਤੇ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ‘ਤੇ ਦੇਸ਼ ‘ਚ ਨਫਰਤ, ਹਿੰਸਾ ਅਤੇ ਡਰ ਫੈਲਾਉਣ ਦਾ ਦੋਸ਼ […]