ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਟਵੀਟ ਕਰਕੇ ਸਿੱਖਿਆ ਮੰਤਰੀ ਹਰਜੋਤ ਬੈਂਸ (Education Minister Harjot Bains) ਨੂੰ ਸ਼ਾਬਾਸ਼ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ,”ਅਸੀਂ ਪੰਜਾਬ ਦੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦੇ ਵਾਅਦੇ ਦੀ ਪੂਰਤੀ ਲਈ ਲਗਾਤਾਰ ਯਤਨਸ਼ੀਲ ਹਾਂ..ਸਭ ਤੋਂ ਪਹਿਲਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ […]