ਨਵਜੋਤ ਕੌਰ ਸਿੱਧੂ ਪਹੁੰਚੀ ਦਿੱਲੀ, ਪ੍ਰਿਅੰਕਾ ਗਾਂਧੀ ਸਮੇਤ ਇਨ੍ਹਾਂ ਮਸ਼ਹੂਰ ਹਸਤੀਆਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਡਾ.ਨਵਜੋਤ ਕੌਰ ਸਿੱਧੂ (Navjot Kaur Sidhu) ਅੱਜ ਨਵੀਂ ਦਿੱਲੀ ਪਹੁੰਚੀ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਜਨਰਲ ਸਕੱਤਰਾਂ ਪ੍ਰਿਅੰਕਾ ਗਾਂਧੀ ਅਤੇ ਕੇ.ਸੀ. ਵੇਣੂਗੋਪਾਲ ਨਾਲ ਵੀ ਮੁਲਾਕਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਕੌਰ ਸਿੱਧੂ ਦੇ […]