ਕੈਨੇਡਾ : ਕੈਨੇਡਾ ਵਿਚ ਰਹਿਣ ਵਾਲੇ ਸਰਵਣ ਸਿੰਘ ਨੇ ਦੁਨੀਆ ਵਿੱਚ ਸਭ ਤੋਂ ਲੰਮੀ ਦਾੜ੍ਹੀ ਦਾ ਰਿਕਾਰਡ ਆਪਣੇ ਕਰਵਾਇਆ ਹੈ।ਉਨ੍ਹਾਂ ਦੀ ਦਾੜ੍ਹੀ ਦੀ ਲੰਬਾਈ 8 ਫੁੱਟ 25 ਇੰਚ ਯਾਨੀ 2.49 ਮੀਟਰ ਹੈ । ਇਹ ਖਿਤਾਬ ਉਨ੍ਹਾਂ ਨੂੰ ਦੂਜੀ ਵਾਰ ਮਿਲੀਆ ਹੈ ਅਤੇ ਉਹ ਵਿਸ਼ਵ ਵਿੱਚ ਸਭ ਤੋਂ ਲੰਮੀ ਦਾੜ੍ਹੀ ਰੱਖਣ ਵਾਲੇ ਵਿਆਕਤੀ ਹਨ। ਸਰਵਣ ਸਿੰਘ […]
ਸ. ਜਤਿੰਦਰ ਸਿੰਘ ਬਣੇ ‘ਮੈਰਿਜ ਸੈਲੀਬ੍ਰੰਟ’ ਕਾਗਜ਼ ਪੱਤਰਾਂ ਨੂੰ ਕਰ ਸਕਣਗੇ ਤਸਦੀਕ ਤੇ ਕਾਨੂੰਨੀ ਵਿਆਹ ਆਕਲੈਂਡ (ਹਰਜਿੰਦਰ ਸਿੰਘ ਬਸਿਆਲਾ) : ਆਸਟਰੇਲੀਆ ਵਸਦੇ ਸਮੁੱਚੇ ਭਾਰਤੀ ਭਾਈਚਾਰੇ ਨੂੰ ਇਸ ਗੱਲ ਦੀ ਖੁਸ਼ੀ ਹੋਏਗੀ ਕਿ ਸ. ਜਤਿੰਦਰ ਸਿੰਘ ਜੋ ਕਿ ਪਟਿਆਲਾ ਤੋਂ 2008 ਦੇ ਵਿਚ ਨਿਊਜ਼ੀਲੈਂਡ ਆਏ ਸਨ ਨੇ ਇਥੇ ਵੀ ਕਈ ਤਰ੍ਹਾਂ ਦੇ ਰਿਕਾਰਡ ਬਣਾ ਕੇ ਭਾਰਤੀ […]
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੀ ਹਰ ਕੋਸ਼ਿਸ਼ ਨਾਕਾਮ ਹੁੰਦੀ ਨਜ਼ਰ ਆ ਰਹੀ ਹੈ। ‘ਜੀਓ ਨਿਊਜ਼’ ਮੁਤਾਬਕ ਪੁਲਿਸ ਅਤੇ ਰੇਂਜਰਾਂ ਦੀ ਟੀਮ 22 ਘੰਟਿਆਂ ਬਾਅਦ ਖਾਨ ਦੇ ਲਾਹੌਰ ਬੰਗਲੇ (ਜ਼ਮਾਨ ਪਾਰਕ) ਤੋਂ ਵਾਪਸ ਪਰਤੀ। ਵੀਡੀਓ ਫੁਟੇਜ ‘ਚ ਇਮਰਾਨ ਦੇ ਸਮਰਥਕਾਂ ਨੂੰ ਜਸ਼ਨ ਮਨਾਉਂਦੇ ਦੇਖਿਆ ਜਾ ਸਕਦਾ ਹੈ। ਪੁਲਿਸ ਨੇ ਵਾਪਸੀ […]
ਪਿਛਲੇ ਕੁਝ ਸਾਲਾਂ ਤੋਂ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਦਿੱਗਜ ਤਕਨੀਕੀ ਕੰਪਨੀ ਮੇਟਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਿਪੋਰਟ ਮੁਤਾਬਕ ਫੇਸਬੁੱਕ ਦੀ ਪੇਰੈਂਟ ਕੰਪਨੀ ਮੇਟਾ ਪਲੇਟਫਾਰਮ ਅਗਲੇ ਕੁਝ ਮਹੀਨਿਆਂ ‘ਚ ਕਈ ਦੌਰ ‘ਚ ਵਾਧੂ ਛਾਂਟੀ ਕਰਨ ਦੀ ਤਿਆਰੀ ਕਰ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਵੀ ਕੰਪਨੀ ਪਿਛਲੇ ਸਾਲ ਦੀ […]
ਡਰਾਉਣੀ ਫਿਲਮਾਂ ਦਾ ਆਪਣਾ ਇੱਕ ਵੱਖਰਾ ਦਰਸ਼ਕ ਹੁੰਦਾ ਹੈ। ਲੋਕ ਅਜਿਹੀਆਂ ਫਿਲਮਾਂ ਨੂੰ ਬਹੁਤ ਪਸੰਦ ਕਰਦੇ ਹਨ, ਅਜਿਹੀਆਂ ਕਈ ਡਰਾਉਣੀਆਂ ਫਿਲਮਾਂ ਹਨ, ਜਿਨ੍ਹਾਂ ਦੀ ਅੰਤਰਰਾਸ਼ਟਰੀ ਪੱਧਰ ‘ਤੇ ਵੀ ਸ਼ਲਾਘਾ ਹੋਈ ਹੈ। ਅੱਜ ਤੋਂ ਮੁੰਬਈ ਵਿੱਚ ਪਹਿਲੀ ਵਾਰ ਇੱਕ ਡਰਾਉਣੀ ਫਿਲਮ ਫੈਸਟੀਵਲ ਦਾ ਆਯੋਜਨ ਕੀਤਾ ਜਾ ਰਿਹਾ ਹੈ, ਵੇਂਚ ਫਿਲਮ ਫੈਸਟੀਵਲ ਨਾਮਕ ਇਸ ਸਮਾਗਮ ਵਿੱਚ 23 […]
ਪੰਜਾਬ ਵਿਚ ਅਜਨਾਲਾ ਪੁਲਿਸ ਥਾਣੇ ‘ਤੇ ਖਾਲਿਸਤਾਨ ਹਮਾਇਤੀਆਂ ਵਲੋਂ ਕੀਤੇ ਹਮਲੇ ਦੇ ਮਾਮਲੇ ਵਿਚ ਬਾਲੀਵੁਡ ਅਦਾਕਾਰਾ ਕੰਗਨਾ ਰਣੌਤ ਦੀ ਐਂਟਰੀ ਹੋ ਗਈ ਹੈ।ਕੰਗਨਾ ਨੇ ਸੋਸ਼ਲ ਮੀਡੀਆ ਜ਼ਰੀਏ ਪੰਜਾਬ ਨੂੰ ਟਾਰਗੈਟ ਕੀਤਾ ਹੈ। ਕੰਗਨਾ ਨੇ ਲਿਖਿਆ ਕਿ ਪੰਜਾਬ ਵਿਚ ਜੋ ਅੱਜ ਹੋ ਰਿਹਾ ਹੈ, ਉਹ ਮੈਂ 2 ਸਾਲ ਪਹਿਲਾਂ ਦੱਸ ਦਿੱਤਾ ਸੀ।ਮੇਰੇ ਖ਼ਿਲਾਫ਼ ਕਈ ਕੇਸ ਦਰਜ […]
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਵਰਾ ਭਾਸਕਰ ਨੇ ਹਾਲ ਹੀ ‘ਚ ਸਮਾਜਵਾਦੀ ਪਾਰਟੀ ਦੇ ਨੇਤਾ ਫਹਾਦ ਅਹਿਮਦ ਨਾਲ ਕੋਰਟ ਮੈਰਿਜ ਕੀਤੀ ਹੈ। ਪਰ ਫਹਾਦ ਨਾਲ ਵਿਆਹ ਕਰਨ ਤੋਂ ਤੁਰੰਤ ਬਾਅਦ ਹੀ ਅਭਿਨੇਤਰੀ ਟ੍ਰੋਲਸ ਦੇ ਨਿਸ਼ਾਨੇ ‘ਤੇ ਆ ਗਈ ਹੈ। ਦਰਅਸਲ, ਅਦਾਕਾਰਾ ਸਵਰਾ ਦੇ ਪਤੀ ਫਹਾਦ ਅਹਿਮਦ ਮੁਸਲਮਾਨ ਹਨ ਅਤੇ ਉਹ ਹਿੰਦੂ ਹਨ, ਉਨ੍ਹਾਂ ਨੇ ਅੰਤਰ-ਧਰਮ ਵਿਆਹ […]
ਡਿਜ਼ਨੀ ਪਲੱਸ ਹੌਟਸਟਾਰ ਅਨਿਲ ਕਪੂਰ ਅਤੇ ਆਦਿਤਿਆ ਰਾਏ ਕਪੂਰ ਅਭਿਨੀਤ ‘ਦਿ ਨਾਈਟ ਮੈਨੇਜਰ’ ਨਾਮਕ ਇੱਕ ਹੋਰ ਬੈਂਗ-ਅੱਪ ਸੀਰੀਜ਼ ਲੈ ਕੇ ਆਇਆ ਹੈ, ਇਹ ਸੀਰੀਜ਼ ਬ੍ਰਿਟਿਸ਼ ਟੀਵੀ ਸੀਰੀਜ਼ ਦਾ ਰੀਮੇਕ ਹੈ। ਇਸ ਸੀਰੀਜ਼ ਦੀ ਕਹਾਣੀ 14 ਸਾਲ ਦੀ ਬਿਜ਼ਨੈੱਸ ਵੂਮੈਨ ਬੇਗਮ ਸਫੀਨਾ ਤੋਂ ਸ਼ੁਰੂ ਹੁੰਦੀ ਹੈ। ਕਹਾਣੀ ਦੇ ਸ਼ੁਰੂ ਤੋਂ ਹੀ ਬਹੁਤ ਟਵਿਸਟ ਦੇਖਣ ਨੂੰ ਮਿਲੇਗਾ, […]
ਸੋਮਵਾਰ ਨੂੰ ਆਏ ਭੂਚਾਲ ਕਾਰਨ ਤੁਰਕੀ ਅਤੇ ਸੀਰੀਆ ‘ਚ ਹੜਕੰਪ ਮਚ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ 4 ਹਜ਼ਾਰ ਨੂੰ ਪਾਰ ਕਰ ਚੁੱਕੀ ਹੈ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦਾ ਦਾਅਵਾ ਸਾਹਮਣੇ ਆਇਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਤੁਰਕੀ ਵਿਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 8 ਗੁਣਾ ਵੱਧ ਸਕਦੀ ਹੈ। ਠੰਡ […]
ਮਨੋਰੰਜਨ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਸ ਸਾਲ ਪਦਮ ਭੂਸ਼ਣ ਨਾਲ ਸਨਮਾਨਿਤ ਮਸ਼ਹੂਰ ਗਾਇਕ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। 77 ਸਾਲਾ ਗਾਇਕਾ ਚੇਨਈ ਵਿੱਚ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ ਹੈ। ਉਨ੍ਹਾਂ ਦੀ ਮੌਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਹੀ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ।ਪੁਲਿਸ ਵਾਣੀ ਜੈਰਾਮ […]