ਫ਼ਿਲਮ ‘ਤੁਣਕਾ ਤੁਣਕਾ’ ਨਾਲ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਹਰਦੀਪ ਗਰੇਵਾਲ ਦੀ ਸੋਚ ਆਮ ਸਿਨਮੇ ਤੋਂ ਹਟਕੇ ਰਹੀ ਹੈ। ਉਸਦੀਆਂ ਫ਼ਿਲਮਾਂ ਵਿਆਹ ਕਲਚਰ ਜਾਂ ਹਾਸੇ ਮਜ਼ਾਕ ਵਾਲੀਆਂ ਨਹੀਂ ਹੁੰਦੀਆਂ ਬਲਕਿ ਜਿੰਦਗੀ ਤੋਂ ਉੱਖ਼ੜੇ ਮਨੁੱਖ ‘ਚ ਹੌਸਲਾ, ਜ਼ਜ਼ਬਾ ਤੇ ਮਨੋਬਲ ਭਰਨ ਵਾਲੀਆਂ ਹੁੰਦੀਆਂ ਹਨ। ਉਸਦੀ ਪਹਿਲੀ ਫ਼ਿਲਮ ‘ਤੁਣਕਾ ਤੁਣਕਾ’ ਨੇ ਕਰੋਨਾ ਦੇ ਸਾਏ ਕਰਕੇ ਸਿਨੇਮਿਆ ਵਿੱਚ […]