ਘਰ ਦੇ ਬਾਹਰ ਖੜ੍ਹੀ ਕਾਰ ਲੈ ਕੇ ਫ਼ਰਾਰ ਹੋਏ ਚੋਰ, CCTV ‘ਚ ਕੈਦ ਹੋਈ ਵਾਰਦਾਤ

ਲੁਧਿਆਣਾ : ਲੁਧਿਆਣਾ (Ludhiana) ਵਿੱਚ ਚੋਰਾਂ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਚੋਰ ਇੱਕ ਘਰ ਦੇ ਬਾਹਰੋਂ ਅਰਟਿਗਾ ਗੱਡੀ (Ertiga vehicle) ਚੋਰੀ ਕਰਕੇ ਫਰਾਰ ਹੋ ਗਏ। ਇਹ ਘਟਨਾ ਸੀ.ਸੀ.ਟੀ.ਵੀ ਵਿੱਚ ਕੈਦ ਹੋ ਗਈ। ਪੁਲਿਸ ਸੀ.ਸੀ.ਟੀ.ਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹਾਲੇ ਤੱਕ ਉਨ੍ਹਾਂ […]

ਜਲੰਧਰ ‘ਚ ਕਾਰ ਤੇ ਬਾਈਕ ਦੀ ਭਿਆਨਕ ਟੱਕਰ, ਘਟਨਾ CCTV ‘ਚ ਕੈਦ

ਜਲੰਧਰ : ਜਲੰਧਰ ਦੇ ਟਾਂਡਾ ਫਾਟਕ ਨੇੜੇ ਬੀਤੀ ਦੇਰ ਰਾਤ ਇਕ ਕਾਰ ਅਤੇ ਬਾਈਕ ਦੀ ਟੱਕਰ ਹੋ ਗਈ। ਇਸ ਘਟਨਾ ‘ਚ 3 ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ ਵਿੱਚ ਕੈਦ ਹੋ ਗਈ। ਜਾਣਕਾਰੀ ਮੁਤਾਬਕ 4 ਲੜਕੇ 2 ਬਾਈਕ ‘ਤੇ ਰੇਸ ਕਰ ਰਹੇ ਸਨ। ਇਸ ਦੌਰਾਨ ਤੇਜ਼ ਰਫਤਾਰ ਕਾਰ ਨੇ ਇਕ […]