ਚੇਤਨ ਜੌੜਾਮਾਜਰਾ ਨੇ FME ਸਕੀਮ ਨੂੰ ਲਾਗੂ ਕਰਨ ਦੀ ਸਥਿਤੀ ਦਾ ਲਿਆ ਜਾਇਜ਼ਾ

ਚੰਡੀਗੜ੍ਹ, 18 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਸੂਬੇ ਦੀ ਕਿਸਾਨੀ ਅਤੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦੀ ਵਚਨਵਧਤਾ  ਨੂੰ ਦਿੜਾੳਂਦਿਆਂ  ਪੰਜਾਬ ਦੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra)  ਨੇ ਫੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਕੀਤੀ ਅਤੇ ਕੇਂਦਰੀ ਸਪਾਂਸਰ ਸਕੀਮ  ‘ ਪੀਐਮ ਫਾਰਮਲਾਈਜੇਸ਼ਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜਿਜ […]