ਲਖਨਊ: ਉੱਤਰ ਪ੍ਰਦੇਸ਼ (Uttar Pradesh) ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (CM Yogi Adityanath) ਨੇ ਨੇਪਾਲ ਜਹਾਜ਼ ਹਾਦਸੇ (Nepal plane crash) ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇਪਾਲ ਤੋਂ ਮ੍ਰਿਤਕ ਦੇਹ ਲਿਆਉਣ ਦਾ ਖਰਚਾ ਚੁੱਕੇਗੀ। ਇਸ ਦੌਰਾਨ ਨੇਪਾਲ ਦੇ […]
ਨੇਪਾਲ ‘ਚ ਐਤਵਾਰ ਨੂੰ ਹੋਏ ਵੱਡੇ ਜਹਾਜ਼ ਹਾਦਸੇ ‘ਚ ਸੋਮਵਾਰ ਸਵੇਰ ਤੋਂ ਇਕ ਵਾਰ ਫਿਰ ਤੋਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।ਹਾਲ ਤੱਕ ਬਚਾਅ ਮੁਹਿੰਮ ‘ਚ ਕਿਸੇ ਵੀ ਵਿਅਕਤੀ ਨੂੰ ਜ਼ਿੰਦਾ ਨਹੀਂ ਬਚਾਇਆ ਜਾ ਸਕਿਆ ਹੈ। ਨੇਪਾਲ ਫੌਜ ਦੇ ਬੁਲਾਰੇ ਕ੍ਰਿਸ਼ਨ ਪ੍ਰਸਾਦ ਭੰਡਾਰੀ ਨੇ ਦੱਸਿਆ ਕਿ ਨੇਪਾਲ ਏਅਰਲਾਈਨਜ਼ ਦਾ ਯਤੀ ਜਹਾਜ਼ ਐਤਵਾਰ ਨੂੰ ਹਾਦਸਾਗ੍ਰਸਤ […]
ਨੇਪਾਲ : ਇਸ ਵੇਲੇ ਦੀ ਵੱਡੀ ਖ਼ਬਰ ਨੇਪਾਲ ਦੇ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਾਹਮਣੇ ਆ ਰਹੀ ਹੈ ਕਿ ਪੋਖਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ ‘ਤੇ 72 ਸੀਟਾਂ ਵਾਲਾ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਬਚਾਅ ਕਾਰਜ ਜਾਰੀ ਹਨ ਅਤੇ ਹਵਾਈ ਅੱਡਾ ਫਿਲਹਾਲ ਬੰਦ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ। ਉਦਯੋਗਪਤੀਆਂ ਨਾਲ ਰਲੀ ਸਰਕਾਰ, […]