ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਆਖਰਕਾਰ ਆਪਣੇ ਘਰ ਲਈ ਰਵਾਨਾ ਹੋ ਗਈ। ਅੰਬੋਲੀ ਥਾਣੇ ‘ਚ ਉਸ ਤੋਂ ਪਿਛਲੇ ਕਈ ਘੰਟਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ।ਇਸ ਦੌਰਾਨ ਉਸ ਦਾ ਪਤੀ ਆਦਿਲ ਦੁਰਾਨੀ ਵੀ ਉਸ ਦੇ ਨਾਲ ਸੀ। ਇਹ ਜਾਣਕਾਰੀ ਸਬੰਧਤ ਅਧਿਕਾਰੀਆਂ ਵੱਲੋਂ ਜਾਰੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ […]
ਮੁੰਬਈ : ਰਾਖੀ ਸਾਵੰਤ ਨੂੰ ਅਦਾਕਾਰਾ ਸ਼ਰਲਿਨ ਚੋਪੜਾ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਦੇ ਸਬੰਧ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ਨੂੰ ਅੰਬੋਲੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਰਿਪੋਰਟਾਂ ਦੇ ਅਨੁਸਾਰ, ਰਾਖੀ ਨੇ 19 ਜਨਵਰੀ ਨੂੰ ਦੁਪਹਿਰ 3 ਵਜੇ ਆਪਣੀ ਡਾਂਸ ਅਕੈਡਮੀ ਦੀ ਸ਼ੁਰੂਆਤ ਕਰਨੀ ਸੀ, ਜਿਸ ਵਿੱਚ ਉਸਨੇ ਆਪਣੇ ਪਤੀ ਆਦਿਲ […]