ਅੰਮ੍ਰਿਤਸਰ: ਐਸ.ਐਸ.ਪੀ ਸਵਪਨ ਸ਼ਰਮਾ ਦੀ ਟੀਮ ਨੇ ਅੱਜ ਤੜਕੇ 4 ਵਜੇ ਦੇ ਕਰੀਬ ਲੋਪੋਕੇ ਇਲਾਕੇ ਵਿੱਚ ਡਰੋਨ ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਪੁਲਿਸ ਦੀ ਗਸ਼ਤੀ ਪਾਰਟੀ ਨੇ ਗੋਲੀ ਚਲਾ ਦਿੱਤੀ। ਏਕੇ 47 ਤੋਂ ਕੁੱਲ 12 ਰਾਉਂਡ ਫਾਇਰ ਕੀਤੇ ਗਏ। ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਉਣ ‘ਤੇ ਨੇੜੇ ਦੇ ਖੇਤਾਂ ‘ਚੋਂ ਦੋ ਵਿਅਕਤੀਆਂ ਨੂੰ ਫੜ […]