ਜਾਇਦਾਦ ਜ਼ਬਤ ਕੇਸ ‘ਚ Supreme Court ਨੇ Vijay Mallya ਦੀ ਕਾਰਵਾਈ ਰੋਕਣ ਦੀ ਪਟੀਸ਼ਨ ਕੀਤੀ ਖਾਰਜ

ਸੁਪਰੀਮ ਕੋਰਟ ਨੇ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਪਟੀਸ਼ਨ ‘ਚ ਮਾਲਿਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਕੀਤੀ ਗਈ ਕਾਰਵਾਈ ‘ਤੇ ਰੋਕ ਦੀ ਮੰਗ ਕੀਤੀ ਸੀ।ਸੀਜੇਆਈ ਡੀਵਾਈ ਚੰਦਰਚੂੜ ਦੀ ਬੈਂਚ ਤੋਂ ਵਿਜੇ ਮਾਲਿਆ ਦੇ ਵਕੀਲ ਈਸੀ ਅਗਰਵਾਲ ਨੇ ਕਿਹਾ ਕਿ ਅਸੀਂ ਤੁਹਾਡੇ ਪਿਛਲੇ ਹੁਕਮਾਂ ਮੁਤਾਬਕ ਕੇਸ ਛੱਡਣ […]