ਬਰੈਂਪਟਨ- ਬਰੈਂਪਟਨ ਕੈਨੇਡਾ ਤੋਂ ਬੇਹੱਦ ਮੰਦਭਾਗੀਆਂ ਖ਼ਬਰਾਂ ਆ ਰਹੀਆਂ ਹਨ, ਜਿੱਥੇ ਕਿ ਕਿਸੇ ਨੇ ਬਰੈਂਪਟਨ ਦੇ ਗੁਰਦੁਆਰਾ ਦਸਮੇਸ਼ ਦਰਬਾਰ ਵਿਖੇ ਸਿੱਖ ਧਰਮ ਨਾਲ ਸਬੰਧਤ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੀਤੀ ਹੈ।
ਪੀਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਨੇ ਟਵੀਟ ਕਰਕੇ ਪੀਲ ਰੀਜਨਲ ਪੁਲਸ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਅਤੇ ਜਾਂਚ ਲਈ ਬੇਨਤੀ ਕੀਤੀ ਹੈ।
The post ਕੈਨੇਡਾ ਦੇ ਬਰੈਂਪਟਨ ‘ਚ ਹੋਈ ਧਾਰਮਿਕ ਗ੍ਰੰਥਾਂ ਦੀ ਬੇਅਦਬੀ appeared first on Chardikla Time Tv.