ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਖੇਤੀਬਾੜੀ ਵਿਭਾਗ ਅਤੇ ਪੀਏਯੂ (Agriculture Department and PAU) ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਅਤੇ ਬੀਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸੀਐਮ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਕਿ ਆਉਣ ਵਾਲੀਆਂ ਫ਼ਸਲਾਂ ਲਈ ਕਿਸਾਨਾਂ ਨਾਲ ਸਲਾਹ ਕਰਕੇ ਹੀ ਫ਼ੈਸਲੇ ਲਏ ਜਾਣ ਅਤੇ ਜਲਦੀ ਹੀ ਕਿਸਾਨਾਂ ਅਤੇ ਮਾਹਿਰਾਂ ਦੀ ਸਲਾਹ ਨਾਲ ਖੇਤੀ ਨੀਤੀ ਵੀ ਤਿਆਰ ਕੀਤੀ ਜਾਵੇਗੀ।
ਅੱਜ ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ…
ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ… pic.twitter.com/RJaT64iXmd
— Bhagwant Mann (@BhagwantMann) January 3, 2023
The post ਮੁੱਖ ਮੰਤਰੀ ਮਾਨ ਨੇ ਖੇਤੀਬਾੜੀ ਵਿਭਾਗ-ਪੀਏਯੂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ appeared first on Chardikla Time TV.