ਰਾਜਸਥਾਨ : ਰਾਜਸਥਾਨ (Rajasthan) ਦੇ ਹਨੂੰਮਾਨਗੜ੍ਹ (Hanumangarh) ਵਿੱਚ ਸ਼ਨੀਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਅਤੇ ਟਰੱਕ ਦੀ ਟੱਕਰ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇੱਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ, ਜਿਸ ਨੂੰ ਬੀਕਾਨੇਰ ਦੇ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ।
ਹਨੂੰਮਾਨਗੜ੍ਹ ਦੇ ਮੈਗਾ ਹਾਈਵੇ ‘ਤੇ ਪੈਂਦੇ ਪਿੰਡ ਬਿਸਰਾਸਰ ‘ਚ ਕਾਰ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ। ਗੰਭੀਰ ਜ਼ਖਮੀ ਵਿਅਕਤੀ ਨੂੰ ਸਥਾਨਕ ਰੈਫਰ ਕਰ ਦਿੱਤਾ ਗਿਆ ਹੈ।
The post ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ appeared first on Chardikla Time TV.