ਲੁਧਿਆਣਾ: ਲੁਧਿਆਣਾ ਪੁਲਿਸ (Ludhiana police) ਨੇ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 139 ਚਾਈਨਾ ਡੋਰ ਗੁੱਟੂ (China Door) ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਚਾਈਨਾ ਡੋਰ ਦੀ ਸਪਲਾਈ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚਾਈਨਾ ਡੋਰ ਦੀਆਂ 139 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਹੋਰ ਪੁੱਛਗਿੱਛ ਜਾਰੀ ਹੈ।
The post ਲੁਧਿਆਣਾ ਪੁਲਿਸ ਨੇ 139 ਚਾਈਨਾ ਡੋਰ ਦੇ ਗੱਟੂ ਸਮੇਤ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ appeared first on Chardikla Time TV.