ਸੋਫ਼ੀ ਟਰੂਡੋ ਨੇ ਦੁਆਵਾਂ ਮੰਗਣ ਵਾਲੇ ਹਰ ਵਿਅਕਤੀ ਨੂੰ ਭੇਜਿਆ ਪਿਆਰ, ਕੀਤਾ ਧੰਨਵਾਦ‼️ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫ਼ੀ ਗ੍ਰੈਗਰੀ ਟਰੂਡੋ 12 ਮਾਰਚ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਪੀੜਤ ਹੋ ਗਏ ਸਨ। 16 ਦਿਨਾਂ ਬਾਅਦ ਕੋਰੋਨਾਵਾਇਰਸ ਤੋਂ ਠੀਕ ਹੋਣ ਤੋਂ ਬਾਅਦ ਜਸਟਿਨ ਟਰੂਡੋ ਦੀ ਪਤਨੀ ਨੇ ਉਨ੍ਹਾਂ ਸਾਰਿਆਂ ਲੋਕਾਂ ਦਾ ਧੰਨਵਾਦ ਕੀਤਾ