ਸਿਰਸਾ: ਹਰਿਆਣਾ ਸਰਕਾਰ (Haryana government) ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ (Winter vacation) ਦਾ ਐਲਾਨ ਕਰ ਦਿੱਤਾ ਹੈ। 1 ਜਨਵਰੀ ਤੋਂ 15 ਜਨਵਰੀ ਤੱਕ ਸਾਰੇ ਸਕੂਲ ਬੰਦ ਰਹਿਣਗੇ, ਪਰ ਸਿਰਫ਼ 10ਵੀਂ ਅਤੇ 12ਵੀਂ ਦੀਆਂ ਕਲਾਸਾਂ ਲੱਗਣਗੀਆਂ। ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਾਧੂ ਕਲਾਸਾਂ ਲੈਣ ਵਾਲੇ ਅਧਿਆਪਕਾਂ ਨੂੰ ਨਿਯਮਾਂ ਅਨੁਸਾਰ ਬਦਲੇ ਵਿੱਚ ਕਮਾਈ ਛੁੱਟੀ ਦਿੱਤੀ ਜਾਵੇਗੀ।
The post ਹਰਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ appeared first on Chardikla Time TV.