ਹਰਿਆਣਾ: ਹਰਿਆਣਾ ਸਰਕਾਰ (Haryana government) ਵੱਲੋਂ ਗੰਨੇ (sugarcane) ਦਾ ਰੇਟ ਨਾ ਵਧਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ। 5 ਜਨਵਰੀ ਤੋਂ 9 ਜਨਵਰੀ ਤੱਕ ਚਾਰ ਦਿਨ ਸੂਬੇ ਦੀਆਂ ਸਾਰੀਆਂ ਖੰਡ ਮਿੱਲਾਂ ਅੱਗੇ ਧਰਨਾ ਦਿੱਤਾ ਜਾਵੇਗਾ। 10 ਜਨਵਰੀ ਨੂੰ ਕਰਨਾਲ ‘ਚ ਕਿਸਾਨਾਂ ਨੇ ਮਹਾਪੰਚਾਇਤ ਬੁਲਾਈ ਹੈ। 5 ਜਨਵਰੀ ਨੂੰ ਧਰਨਾ ਸ਼ੁਰੂ ਕਰਨ ਤੋਂ ਪਹਿਲਾਂ ਖੰਡ ਮਿੱਲਾਂ ਦੇ ਕਾਂਟੇ ਜਾਮ ਕਰਨ ਦੀ ਵੀ ਰਣਨੀਤੀ ਹੈ।
The post ਹਰਿਆਣਾ ਸਰਕਾਰ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦਾ ਵੱਡਾ ਐਲਾਨ appeared first on Chardikla Time TV.